ਹਿੰਦ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 22 ਸਤੰਬਰ ( ਮੰਨਣ ਸੈਣੀ)। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ ਰੋਕਣ … Continue reading ਹਿੰਦ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ