ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿੱਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕੀਤਾ ਜਾਵੇਗਾ ਸਨਮਾਨਤ

‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕੀਤਾ ਗੁਰਦਾਸਪੁਰ, 23 ਸਤੰਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਰਾਸ਼ਟਰੀ ਪੱਧਰ ’ਤੇ ਇੱਕ ਹੋਰ ਉਪਲੱਬਧੀ ਹਾਸਲ ਕਰਦਿਆਂ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਵਿੱਚ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ … Continue reading ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿੱਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕੀਤਾ ਜਾਵੇਗਾ ਸਨਮਾਨਤ