ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ, ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ ਮੰਗਿਆ

ਅੱਗ ਲੱਗਣ ਦੀ ਸੂਚਨਾ ਦੇਣ ਲਈ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ ਜ਼ਿਲ੍ਹੇ ਦੇ 50 ਹਾਟ-ਸਪਾਟ ਪਿੰਡਾਂ ਉੱਤੇ ਰੱਖੀ ਜਾਵੇਗੀ ਖਾਸ ਨਜ਼ਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ ਗੁਰਦਾਸਪੁਰ, 23 ਸਤੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ … Continue reading ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ, ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ ਮੰਗਿਆ