ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ

ਮੀਤ ਹੇਅਰ ਨੇ ਵਾਤਾਵਰਣ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਅਜਿਹੇ ਉਦਯੋਗਾਂ ਨੂੰ ਬਦਲ ਵਜੋਂ ਲੋੜੀਂਦੀਆਂ ਰਿਆਇਤਾਂ ਦੇਣ ਦੀ ਵੀ ਮੰਗ ਕੀਤੀ ਵਾਤਾਵਰਣ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਚੌਗਿਰਦੇ ਦੀ ਸੰਭਾਲ ਲਈ ਸ਼ੁਰੂ ਕੀਤੀਆਂ ਪਹਿਲਕਦਮੀਆਂ ਬਾਰੇ ਵੀ ਜਾਣੂੰ ਕਰਵਾਇਆ ਏਕਤਾ ਨਗਰ (ਗੁਜਰਾਤ)/ਚੰਡੀਗੜ, 23 ਸਤੰਬਰ( ਦਾ ਪੰਜਾਬ ਵਾਇਰ)। ‘ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ … Continue reading ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ