ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ

ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਾ ਹੋਣ ਦਿੱਤਾ ਜਾਵੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ (ਦਾ ਪੰਜਾਬ ਵਾਇਰ)। ਸਮਾਜਿਕ ਨਿਆ,  ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਬਾਰੇ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਇਸ ਪ੍ਰਤੀ ਨਾਕਾਰਤਮਕ ਸੋਚ … Continue reading ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ