ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ; ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਸ਼ਰਮਾ ਦੇ ਨਾਲ ਸੰਗਠਨ ਮਹਾਮੰਤਰੀ ਸ੍ਰੀਨਿਵਾਸੁਲੂ ਅਤੇ ਜਰਨਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ, ਜੀਵਨ ਗੁਪਤਾ ਅਤੇ ਰਾਜੇਸ਼ ਬੱਗਾ ਸਮੇਤ ਹੋਰ ਆਗੂ ਮੌਜੂਦ ਸਨ। ਸੋਮਵਾਰ ਨੂੰ ਦਿੱਲੀ … Continue reading ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ; ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਮੁਲਾਕਾਤ