ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦਾ ਮਾਮਲਾ  : ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਮੁੱਖ ਦੋਸ਼ੀ ਅਤੇ ਉਸ ਦੇ ਦੋ ਸਾਥੀਆਂ ਨੂੰ ਕੀਤਾ ਗਿ੍ਰਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਆਈ.ਐਸ.ਆਈ.-ਹਮਾਇਤ ਪ੍ਰਾਪਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ ਅੱਠ ਗਿ੍ਰਫਤਾਰੀਆਂ ਕੀਤੀਆਂ, ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੀ ਹਵਾਲਗੀ ਲਈ ਯਤਨ ਜਾਰੀ:  ਡੀਜੀਪੀ ਪੰਜਾਬ ਗੌਰਵ ਯਾਦਵ  ਚੰਡੀਗੜ/ਅੰਮਿ੍ਰਤਸਰ, 23 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ … Continue reading ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦਾ ਮਾਮਲਾ  : ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਮੁੱਖ ਦੋਸ਼ੀ ਅਤੇ ਉਸ ਦੇ ਦੋ ਸਾਥੀਆਂ ਨੂੰ ਕੀਤਾ ਗਿ੍ਰਫਤਾਰ