ਅਮਨ ਅਰੋੜਾ ਨੇ ਸਰਕਾਰੀ ਵਿਦੇਸ਼ ਦੌਰੇ ਲਈ ਪੌਲਿਟੀਕਲ ਕਲੀਅਰੈਂਸ ਨਾ ਦੇਣ ਉਤੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ 

ਕੈਬਨਿਟ ਮੰਤਰੀ ਨੇ ਭਾਜਪਾ ਨੂੰ ਪੁੱਛਿਆ ਕਿ ਆਮ ਆਦਮੀ ਪਾਰਟੀ ਤੋਂ ਐਨਾ ਕਾਹਦਾ ਸਿਆਸੀ ਡਰ   ਚੰਡੀਗੜ੍ਹ, 23 ਸਤੰਬਰ (ਦਾ ਪੰਜਾਬ ਵਾਇਰ)।ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਰੀਨ ਹਾਈਡ੍ਰੋਜਨ ਸਬੰਧੀ ਗਿਆਨ ਦੇ ਆਦਾਨ-ਪ੍ਰਦਾਨ ਲਈ ਤਿੰਨ ਮੁਲਕਾਂ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡਜ਼ ਦੇ ਦੌਰੇ ਵਾਸਤੇ ਮਨਜ਼ੂਰੀ (ਪੁਲਿਟੀਕਲ ਕਲੀਅਰੈਂਸ) ਨਾ ਦੇਣ ਲਈ ਭਾਜਪਾ … Continue reading ਅਮਨ ਅਰੋੜਾ ਨੇ ਸਰਕਾਰੀ ਵਿਦੇਸ਼ ਦੌਰੇ ਲਈ ਪੌਲਿਟੀਕਲ ਕਲੀਅਰੈਂਸ ਨਾ ਦੇਣ ਉਤੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ