Punjab CM v/s Punjab Governor:- ਤਾਜ਼ਾ ਪੱਤਰ ਵਿੱਚ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਫਰਜ਼ਾਂ ਦੀ ਯਾਦ ਦਿਵਾਈ

ਕਿਹਾ ਮੈਨੂੰ ਲਗਦਾ ਹੈ ਕਿ ਤੁਰਾਡੇ ਕਾਨੂੰਨੀ ਸਲਾਹਕਾਰ ਤੁਹਾਨੂੰ ਉਚਿਤ ਢੰਗ ਨਾਲ ਜਾਣਕਾਰੀ ਨਹੀਂ ਦੇ ਰਹੇ ਚੰਡੀਗੜ੍ਹ, 24 ਸਤੰਬਰ 2022 (ਦਾ ਪੰਜਾਬ ਵਾਇਰ)।ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਫਰਜ਼ਾਂ ਬਾਰੇ “ਯਾਦ ਕਰਾਉਣ” ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਕਾਨੂੰਨੀ ਸਲਾਹਕਾਰ ਉਨ੍ਹਾਂ ਨੂੰ … Continue reading Punjab CM v/s Punjab Governor:- ਤਾਜ਼ਾ ਪੱਤਰ ਵਿੱਚ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਫਰਜ਼ਾਂ ਦੀ ਯਾਦ ਦਿਵਾਈ