ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ

ਚੰਡੀਗੜ 26 ਸਤੰਬਰ (ਦਾ ਪੰਜਾਬ ਵਾਇਰ) । ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਦੋਸ਼ੀ ਸਤੀਸ਼ ਝਾਅ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਮਿਲੀਭੁਗਤ ਨਾਲ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਕੇ … Continue reading ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ