ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਭਾਰਤ ਸਰਕਾਰ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੂੰ ਕੀਤਾ ਸਨਮਾਨਤ

‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ 100 ਫੀਸਦੀ ਟੀਚਾ ਪੂਰਾ ਕੀਤਾ ਗੁਰਦਾਸਪੁਰ, 26 ਸਤੰਬਰ (ਮੰਨਣ ਸੈਣੀ )। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਅੱਜ ਜ਼ਿਲ੍ਹਾ ਗੁਰਦਾਸਪੁਰ ਲਈ ਉਸ ਸਮੇਂ ਬੜੇ ਮਾਣ ਦੇ ਪਲ ਸਨ ਜਦੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ … Continue reading ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਭਾਰਤ ਸਰਕਾਰ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੂੰ ਕੀਤਾ ਸਨਮਾਨਤ