ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ, 26 ਸਤੰਬਰ (ਦਾ ਪੰਜਾਬ ਵਾਇਰ)। ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ … Continue reading ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ