ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 27 ਸਤੰਬਰ (ਮੰਨਣ ਸੈਣੀ)।  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਮਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ … Continue reading ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾ ਰਿਹਾ ਜਾਗਰੂਕ