ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦਾ ਵੀ ਸੰਭਾਲਿਆ ਚਾਰਜ ਵਿਭਾਗਾਂ ਦੇ ਕੰਮਕਾਜ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣਾ ਹੋਵੇਗੀ ਮੁੱਖ ਤਰਜੀਹ: ਰਾਹੁਲ ਭੰਡਾਰੀ ਚੰਡੀਗੜ੍ਹ, 27 ਸਤੰਬਰ (ਦਾ ਪੰਜਾਬ ਵਾਇਰ)। 1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ … Continue reading ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ