ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ – ਬਾਜਵਾ

ਵਿਰੋਧੀ ਧਿਰ ਦੇ ਮੈਂਬਰਾਂ ਨੂੰ “ਦੁੱਕੀ” ਕਹਿਣਾ, ਨਾ ਸਿਰਫ਼ ਗੈਰ-ਸੰਸਦੀ ਸਗੋਂ ਅਪਮਾਨਜਨਕ ਵੀ ਚੰਡੀਗੜ੍ਹ, 27 ਸਤੰਬਰ (ਦਾ ਪੰਜਾਬ ਵਾਇਰ)। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ … Continue reading ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ – ਬਾਜਵਾ