ਪੰਜਾਬ ਦੇ ਭੱਖਦੇ ਮਸਲਿਆਂ ’ਤੇ ਚਰਚਾ ਦੀ ਥਾਂ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਵਿਧਾਨ ਸਭਾ ਸੈਸ਼ਨ ਸੱਦਿਆ ਗਿਆ : ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 27 ਸਤੰਬਰ (ਦਾ ਪੰਜਾਬ ਵਾਇਰ) । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਵਿਧਾਨ ਸਭਾ ਦਾ ਸੈਸ਼ਨ ਸਿਰਫ ਤੇ ਸਿਰਫ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਬਦਲ ਵਜੋਂ ਪੇਸ਼ ਕਰਨ ਵਾਸਤੇ ਸੱਦਿਆ ਹੈ ਨਾ … Continue reading ਪੰਜਾਬ ਦੇ ਭੱਖਦੇ ਮਸਲਿਆਂ ’ਤੇ ਚਰਚਾ ਦੀ ਥਾਂ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਵਿਧਾਨ ਸਭਾ ਸੈਸ਼ਨ ਸੱਦਿਆ ਗਿਆ : ਬਿਕਰਮ ਸਿੰਘ ਮਜੀਠੀਆ