ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਅੱਠ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 27 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਸ਼ਖਸੀਅਤਾਂ, ਸਮਾਜ ਸੇਵਕ ਅਤੇ ਅਗਾਂਹਵਧੂ ਕਿਸਾਨ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਤੀਜੇ ਸੈਸ਼ਨ ਦੇ ਪਹਿਲੇ ਦਿਨ ਸਦਨ … Continue reading ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਅੱਠ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ