ਸ਼ਹੀਦ-ਏ-ਆਜ਼ਮ  ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ

ਪੁਲਿਸ ਦੀ ਟੁਕੜੀ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸਲਾਮੀ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦਾ ਉਹ ਕੌਮੀ ਨਾਇਕ ਹੈ ਜੋ ਹਮੇਸ਼ਾਂ ਸਾਡੇ ਲਈ ਪ੍ਰੇਰਨਾ ਸਰੋਤ ਰਹੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਸਤੰਬਰ ( ਮੰਨਣ ਸੈਣੀ)। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ ਕਰਵਾਇਆ … Continue reading ਸ਼ਹੀਦ-ਏ-ਆਜ਼ਮ  ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ