ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ

ਮੀਤ ਹੇਅਰ ਨੇ ਕਈ ਸਾਲਾਂ ਤੋਂ ਰੁਕੇ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਯੁਵਕ ਸੇਵਾਵਾਂ ਵਿਭਾਗ ਨੇ 30 ਨਵੰਬਰ ਤੱਕ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ: ਮੀਤ ਹੇਅਰ ਹਰ ਜ਼ਿਲੇ ਵਿੱਚੋਂ 2 ਅਤੇ ਕੁੱਲ 46 ਯੁਵਕਾਂ ਨੂੰ ਮਿਲੇਗਾ ਪੁਰਸਕਾਰ, 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ ਸ਼ਹੀਦ ਭਗਤ … Continue reading ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ