ਵਿਜੀਲੈਂਸ ਵੱਲੋਂ ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ

ਚੰਡੀਗੜ੍ਹ, 28 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ … Continue reading ਵਿਜੀਲੈਂਸ ਵੱਲੋਂ ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ