ਖੇਤੀਬਾੜੀ ਵਿਭਾਗ ਵੱਲੋਂ 1 ਅਕਤੂਬਰ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ ਗੁਰਦਾਸਪੁਰ, 28 ਸਤੰਬਰ ( ਮੰਨਣ ਸੈਣੀ) । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਇੱਕ ਅਕਤੂਬਰ ਨੂੰ ਧਾਰੀਵਾਲ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ … Continue reading ਖੇਤੀਬਾੜੀ ਵਿਭਾਗ ਵੱਲੋਂ 1 ਅਕਤੂਬਰ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ