ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ

ਲੋਕਾਂ ਨੂੰ ਵਿਦੇਸ਼ ਨਾ ਜਾਣ ਦਾ ਅਹਿਦ ਲੈਣ ਦਾ ਸੱਦਾ ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕਰਨ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਮੋਹਾਲੀ ਵਿਖੇ ਅੰਤਰ-ਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰਨ ਦਾ ਐਲਾਨ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ … Continue reading ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ