ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ

ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਕਰਾਂਗੇ ਯਤਨ ਫਿਰੋਜ਼ਪੁਰ ਵਿਖੇ ਇੱਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲਾ ਵੇਰਕਾ ਮਿਲਕ ਪਲਾਂਟ ਲੋਕਾਂ ਨੂੰ ਸਮਰਪਿਤ ਫਿਰੋਜ਼ਪੁਰ, 28 ਸਤੰਬਰ (ਦਾ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ … Continue reading ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰਨ ਦਾ ਐਲਾਨ