ਬਾਲ ਵਿਆਹ ਦੇ ਮੁੱਦੇ ‘ਤੇ ਕਰਵਾਇਆ ਸੂਬਾ ਪੱਧਰੀ ਸਮਾਗਮ

ਚੰਡੀਗੜ੍ਹ, 28 ਸਤੰਬਰ (ਦਾ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਲਾਸ਼ ਸਤਿਆਰਥੀ ਚਿਲਡਰਨ ਫਾਊਂਡੇਸ਼ਨ (ਕੇਐਸਸੀਐਫ), ਨਵੀਂ ਦਿੱਲੀ ਦੇ ਸਹਿਯੋਗ ਨਾਲ ਬਾਲ ਵਿਆਹ ਦੇ ਮੁੱਦੇ ‘ਤੇ ਸੂਬਾ ਪੱਧਰੀ ਸਲਾਹਕਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਾਲ ਕਾਰਕੁਨ ਰੀਤਾ ਰਾਣੀ ਨੇ ਚਾਈਲਡ ਲਾਈਨ 1098 ਦੀ ਮਦਦ ਨਾਲ ਬਾਲ ਵਿਆਹ ਤੋਂ … Continue reading ਬਾਲ ਵਿਆਹ ਦੇ ਮੁੱਦੇ ‘ਤੇ ਕਰਵਾਇਆ ਸੂਬਾ ਪੱਧਰੀ ਸਮਾਗਮ