ਨਾਗਰਿਕ ਸੇਵਾਵਾਂ ਮੁਹੱਈਆ ਕਰਨ ਵਾਲੇ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਹੀ ਲਿਆ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 29 ਸਤੰਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਘੋਸ਼ਣਾ ਦੀ ਸਹੂਲਤ ਦੇਣ ਦੇ ਬਾਵਜੂਦ ਅਜੇ ਵੀ ਸੇਵਾ ਕੇਂਦਰਾਂ … Continue reading ਨਾਗਰਿਕ ਸੇਵਾਵਾਂ ਮੁਹੱਈਆ ਕਰਨ ਵਾਲੇ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਹੀ ਲਿਆ ਜਾਵੇ – ਡਿਪਟੀ ਕਮਿਸ਼ਨਰ