ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿੱਚ ਦੋ ਕੰਟਰੋਲ ਰੂਮ ਸਥਾਪਤ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 29 ਸਤੰਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ  ਪਰਾਲੀ/ਨਾੜ ਨੂੰ ਅੱਗ … Continue reading ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿੱਚ ਦੋ ਕੰਟਰੋਲ ਰੂਮ ਸਥਾਪਤ