ਪੰਜਾਬ ਪੁਲਿਸ ਵੱਲੋਂ ਸੋਪੂ ਪ੍ਰਧਾਨ ਗੁਰਲਾਲ ਬਰਾੜ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਗੈਂਗਸਟਰਾਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਸੂਬਾ ਨਹੀਂ ਬਣ ਜਾਂਦਾ: ਡੀਜੀਪੀ ਗੌਰਵ ਯਾਦਵ – ਗੁਰਲਾਲ ਬਰਾੜ ਦੇ ਕਤਲ ਕਰਕੇ ਬੰਬੀਹਾ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਰਮਿਆਨ ਆਪਸੀ ਰੰਜਿਸ਼ ਸ਼ੁਰੂ ਹੋਈ, ਜਿਸ ਦੇ ਨਤੀਜੇ ਵਜੋਂ ਕਤਲਾਂ ਦਾ ਦੌਰ ਸ਼ੁਰੂ ਹੋਇਆ – ਪੰਜ ਕਤਲਾਂ … Continue reading ਪੰਜਾਬ ਪੁਲਿਸ ਵੱਲੋਂ ਸੋਪੂ ਪ੍ਰਧਾਨ ਗੁਰਲਾਲ ਬਰਾੜ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ