ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 29 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।  ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ … Continue reading ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ