ਮਿਡ ਡੇ ਮੀਲ ਵਰਕਰਾਂ ਦਾ ਤਨਖਾਹ ਦੇਣ ਲਈ 204 ਕਰੋੜ ਦੀ ਸੈ਼ਕਸੈਨ ਜਾਰੀ : ਹਰਜੋਤ ਸਿੰਘ ਬੈਂਸ

ਅਗਲੇ ਦੋ – ਤਿੰਨ ਦਿਨਾਂ ਵਿਚ ਖਾਤਿਆਂ ਵਿਚ ਜਮ੍ਹਾ ਹੋਵੇਗੀ ਤਨਖਾਹ  ਚੰਡੀਗੜ੍ਹ,29 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ  ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ  ਦੇ ਖਾਤਿਆਂ … Continue reading ਮਿਡ ਡੇ ਮੀਲ ਵਰਕਰਾਂ ਦਾ ਤਨਖਾਹ ਦੇਣ ਲਈ 204 ਕਰੋੜ ਦੀ ਸੈ਼ਕਸੈਨ ਜਾਰੀ : ਹਰਜੋਤ ਸਿੰਘ ਬੈਂਸ