ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਸਤੰਬਰ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐਸ.ਆਈ. ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ … Continue reading ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ ਰੰਗੇ ਹੱਥੀਂ ਕਾਬੂ