ਜੇਲ੍ਹ ਵਿਭਾਗ ਵੱਲੋਂ ਬੰਦੀਆਂ ਲਈ ‘ਵਿਆਹੁਤਾ ਮੁਲਾਕਾਤ’ ਦੀ ਸ਼ੁਰੂਆਤ

ਅੱਜ ਪਹਿਲੇ ਦਿਨ ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਹੋਈਆਂ 6 ‘ਵਿਆਹੁਤਾ ਮੁਲਾਕਾਤਾਂ’ ਗੁਰਦਾਸਪੁਰ, 30 ਸਤੰਬਰ ( ਮੰਨਣ ਸੈਣੀ) । ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਵੱਲੋਂ ਕੇਂਦਰੀ ਸੁਧਾਰ ਘਰਾਂ ਵਿੱਚ ਨਜ਼ਰਬੰਦ ਬੰਦੀਆਂ ਲਈ ‘ਪਰਿਵਾਰਕ ਮੁਲਾਕਾਤ’ ਸਫਲਤਾ ਤੋਂ ਬਾਅਦ ਹੁਣ ‘ਵਿਆਹੁਤਾ ਮੁਲਾਕਾਤ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਦਾ ਮਕਸਦ ਕੈਦੀਆਂ ਦੇ ਪਰਿਵਾਰਿਕ ਅਤੇ ਵਿਆਹੁਤਾ ਰਿਸ਼ਤਿਆਂ … Continue reading ਜੇਲ੍ਹ ਵਿਭਾਗ ਵੱਲੋਂ ਬੰਦੀਆਂ ਲਈ ‘ਵਿਆਹੁਤਾ ਮੁਲਾਕਾਤ’ ਦੀ ਸ਼ੁਰੂਆਤ