ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਬਹਾਨੇ ਪੁਲਿਸ ਮੁਲਾਜ਼ਮਾਂ ਤਰਫੋਂ ਲੱਖ ਰੁਪਏ ਰਿਸ਼ਵਤ ਲੈਂਸਾ ਇੱਕ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਜੀਲੈਂਸ ਨੂੰ ਰਿਸ਼ਵਤ ਦਾ ਕੇਸ ਫੜਾਉਣ ਵਾਲਾ ਉਸੇ ਕੇਸ ਨੂੰ ਨਿਪਟਾਉਣ ਲਈ ਮੰਗ ਰਿਹਾ ਸੀ 11 ਲੱਖ ਰੁਪਏ ਚੰਡੀਗੜ੍ਹ, 30 ਸਤੰਬਰ (ਦਾ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1,00,000 ਰੁਪਏ ਰਿਸ਼ਵਤ … Continue reading ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਬਹਾਨੇ ਪੁਲਿਸ ਮੁਲਾਜ਼ਮਾਂ ਤਰਫੋਂ ਲੱਖ ਰੁਪਏ ਰਿਸ਼ਵਤ ਲੈਂਸਾ ਇੱਕ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ