ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ

ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮਾਮਲੇ ਦੀ ਵਿਸਥਾਰਤ ਜਾਂਚ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ : ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 30 ਸਤੰਬਰ (ਦਾ ਪੰਜਾਬ ਵਾਇਰ)।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ … Continue reading ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ