ਸਰਹੱਦ ਤੇ ਵਧ ਰਹੀਆਂ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਸਾਥ ਮੰਗਿਆ

ਬੀ.ਐਸ.ਐਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਗੁਰਦਾਸਪੁਰ, 1 ਅਕਤੂਬਰ ( ਮੰਨਣ ਸੈਣੀ)। ਭਾਰਤ-ਪਾਕ ਅੰਤਰਰਾਸ਼ਟਰੀ ਸਰਹੱਦੀ ’ਤੇ ਪਾਕਿਸਤਾਨ ਵਾਲੇ ਪਾਸਿਓਂ ਵੱਧ ਰਹੀਆਂ ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਨੇ ਸਰਹੱਦੀ ਇਲਾਕੇ ਦੇ ਵਸਨੀਕਾਂ ਦਾ ਸਹਿਯੋਗ ਮੰਗਿਆ ਹੈ। ਅੱਜ ਬੀ.ਐੱਸ.ਐੱਫ ਹੈਡਕੁਆਟਰ ਗੁਰਦਾਸਪੁਰ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਬੀ.ਐੱਸ.ਐੱਫ. ਦੇ … Continue reading ਸਰਹੱਦ ਤੇ ਵਧ ਰਹੀਆਂ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਸਾਥ ਮੰਗਿਆ