ਡਿਪਟੀ ਕਮਿਸ਼ਨਰ ਨੇ ਟੀ ਐਨ ਸੀ ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਕਿਸਾਨਾਂ ਨੂੰ ਬਿਨਾਂ ਸਾੜਨ ਵਾਲੀ ਖੇਤੀ ਲਈ ਪ੍ਰੇਰਿਤ ਕਰੇਗਾ ਟੀ ਐਨ ਸੀ ਦਾ ਪ੍ਰਾਜੈਕਟ ਪ੍ਰਾਣਾ ਗੁਰਦਾਸਪੁਰ, 1 ਅਕਤੂਬਰ (ਦਾ ਪੰਜਾਬ ਵਾਇਰ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਆਈਏਐੱਸ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਸ਼ਨੀਵਾਰ ਨੂੰ ਦਾ ਕੰਜ਼ਰਵੈਂਸੀ (ਟੀ ਐਨ ਸੀ) ਵੱਲੋਂ ਪੰਜਾਬ ਵਿੱਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜਿਲ੍ਹੇ ਵਿੱਚ ਸ਼ੁਰੂ … Continue reading ਡਿਪਟੀ ਕਮਿਸ਼ਨਰ ਨੇ ਟੀ ਐਨ ਸੀ ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ