ਕੈਪਟਨ ਅਮਰਿੰਦਰ ਨੇ ਦਿੱਤੀ ‘ਆਪ’ ਨੂੰ ਪੰਜਾਬ ਦੀ ਸ਼ਾਂਤੀ ਵਿਰੋਧੀ ਤਾਕਤਾਂ ਵਿਰੁੱਧ ਜਾਗਣ ਦੀ ਚੇਤਾਵਨੀ

ਚੰਡੀਗੜ੍ਹ, 1 ਅਕਤੂਬਰ (ਦਾ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿਰੁੱਧ ਜਾਗਣ ਦੀ ਚੇਤਾਵਨੀ ਦਿੱਤੀ। ਪੰਜਾਬ ਲੋਕ ਕਾਂਗਰਸ ਦੇ ਸਾਬਕਾ ਅਹੁਦੇਦਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ … Continue reading ਕੈਪਟਨ ਅਮਰਿੰਦਰ ਨੇ ਦਿੱਤੀ ‘ਆਪ’ ਨੂੰ ਪੰਜਾਬ ਦੀ ਸ਼ਾਂਤੀ ਵਿਰੋਧੀ ਤਾਕਤਾਂ ਵਿਰੁੱਧ ਜਾਗਣ ਦੀ ਚੇਤਾਵਨੀ