ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗਿ੍ਰਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਰਾਜ ਨਹੀਂ ਬਣ ਜਾਂਦਾ ਪੰਜਾਬ ਪੁਲਿਸ ਵੱਲੋਂ ਏਕੇ-56 ਰਾਈਫਲ ਸਮੇਤ ਦੋ ਆਪਰੇਟਿਵਾਂ ਦੀ  ਗਿ੍ਰਫਤਾਰੀ ਤੋਂ ਅੱਠ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਕਾਰਵਾਈ: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ/ਜਲੰਧਰ, 1 ਅਕਤੂਬਰ ( ਦ ਪੰਜਾਬ … Continue reading ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗਿ੍ਰਫਤਾਰ