ਚੇਅਰਮੈਨ ਰਮਨ ਬਹਿਲ ਨੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਲੋਕ ਹਿਤੈਸ਼ੀ ਫੈਸਲੇ ਲੈ ਕੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 2 ਅਕਤੂਬਰ ( ਮੰਨਣ ਸੈਣੀ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ … Continue reading ਚੇਅਰਮੈਨ ਰਮਨ ਬਹਿਲ ਨੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ