ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 2 ਅਕਤੂਬਰ (ਮੰਨਣ ਸੈਣੀ)। ਆਲ ਪੰਜਾਬ ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਬਲਾਕ ਗੁਰਦਾਸਪੁਰ ਵੱਲੋਂ ਬਲਾਕ ਪ੍ਰਧਾਨ ਸੁਨਿਰਮਲ ਕੌਰ ਦੀ ਪ੍ਰਧਾਨਗੀ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਬਲਾਕ ਪੱਧਰੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਉੱਚ … Continue reading ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ