ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੇ ਆਪਣੇ ਕਾਰਜਾਂ ਅਤੇ ਵਿਚਾਰਾਂ ਦੇ ਨਾਲ ਦੁਨੀਆਂ ਭਰ ’ਚ ਆਪਣੀ ਅਮਿੱਟ ਛਾਪ ਛੱਡੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 2 ਅਕਤੂਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਨਮ ਵਰੇਗੰਢ ਮੌਕੇ ਅਕੀਦਤ ਭੇਟ ਕਰਦਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਮਹਾਨ ਨਾਇਕਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ … Continue reading ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੇ ਆਪਣੇ ਕਾਰਜਾਂ ਅਤੇ ਵਿਚਾਰਾਂ ਦੇ ਨਾਲ ਦੁਨੀਆਂ ਭਰ ’ਚ ਆਪਣੀ ਅਮਿੱਟ ਛਾਪ ਛੱਡੀ – ਡਿਪਟੀ ਕਮਿਸ਼ਨਰ