ਗੁਰਦਾਸਪੁਰ ਕਾਂਗਰਸ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 2 ਅਕਤੂਬਰ (ਮੰਨਣ ਸੈਣੀ)। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਮਹਾਜਨ ਦੀ ਪ੍ਰਧਾਨਗੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 153ਵਾਂ ਜਨਮ ਦਿਹਾੜਾ ਅਤੇ ਲਾਲ ਬਹਾਦਰ ਸ਼ਾਸਤਰੀ ਦਾ 118ਵਾਂ ਜਨਮ ਦਿਹਾੜਾ ਸਥਾਨਕ ਕਾਂਗਰਸ ਭਵਨ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਗੁਰਦਾਸਪੁਰ ਸ਼ਹਿਰ ਦੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਮਹਾਤਮਾ ਗਾਂਧੀ ਅਤੇ … Continue reading ਗੁਰਦਾਸਪੁਰ ਕਾਂਗਰਸ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ