ਚੇਅਰਮੈਨ ਰਮਨ ਬਹਿਲ ਨੇ ਫੋਕਲ ਪੁਆਇੰਟ ਗਜ਼ਨੀਪੁਰ ਵਿਖੇ ਝੋਨੇ ਦੀ ਖਰੀਦ ਦਾ ਲਿਆ ਜਾਇਜਾ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਪੂਰੇ ਤੋਲ ਅਤੇ ਭਾਅ ’ਤੇ ਖਰੀਦਿਆ ਜਾਵੇਗਾ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 3 ਅਕਤੂਬਰ ( ਮੰਨਣ ਸੈਣੀ) । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ … Continue reading ਚੇਅਰਮੈਨ ਰਮਨ ਬਹਿਲ ਨੇ ਫੋਕਲ ਪੁਆਇੰਟ ਗਜ਼ਨੀਪੁਰ ਵਿਖੇ ਝੋਨੇ ਦੀ ਖਰੀਦ ਦਾ ਲਿਆ ਜਾਇਜਾ