5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 3 ਅਕਤੂਬਰ (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ … Continue reading 5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ