ਪੰਜਾਬ ਪੁਲਿਸ ਵੱਲੋਂ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼; ਟਿਫਿਨ ਬੰਬ, 2 ਏ.ਕੇ.-56 ਰਾਈਫਲਾਂ, 2 ਕਿਲੋ ਹੈਰੋਇਨ ਸਮੇਤ ਸੰਚਾਲਕ ਗ੍ਰਿਫ਼ਤਾਰ

ਗ੍ਰਿਫਤਾਰ ਵਿਅਕਤੀ ਕੈਨੇਡਾ ਅਧਾਰਿਤ ਲਖਬੀਰ ਲੰਡਾ, ਪਾਕਿਸਤਾਨ ਅਧਾਰਿਤ ਹਰਵਿੰਦਰ ਰਿੰਦਾ ਅਤੇ ਇਟਲੀ ਅਧਾਰਿਤ ਹਰਪ੍ਰੀਤ ਹੈਪੀ ਦਾ ਨਜ਼ਦੀਕੀ ਸਾਥੀ: ਡੀਜੀਪੀ ਗੌਰਵ ਯਾਦਵ ਪੁਲਿਸ ਨੇ ਲੰਡਾ ਅਤੇ ਰਿੰਦਾ ਗੈਂਗ ਦੇ ਪੰਜ ਹੋਰ ਮੈਂਬਰਾਂ ਦੀ ਕੀਤੀ ਪਛਾਣ, ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚੰਡੀਗੜ੍ਹ/ਅੰਮ੍ਰਿਤਸਰ, 4 ਅਕਤੂਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ … Continue reading ਪੰਜਾਬ ਪੁਲਿਸ ਵੱਲੋਂ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼; ਟਿਫਿਨ ਬੰਬ, 2 ਏ.ਕੇ.-56 ਰਾਈਫਲਾਂ, 2 ਕਿਲੋ ਹੈਰੋਇਨ ਸਮੇਤ ਸੰਚਾਲਕ ਗ੍ਰਿਫ਼ਤਾਰ