ਪ੍ਰਾਈਵੇਟ ਟਰੱਸਟ ਨੇ ਮੈਡੀਕਲ ਕਾਲਜ ਕਮ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਨੂੰ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਦਾਨ ਕੀਤੀ

ਟਰੱਸਟ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਐਲਾਨ ਕੀਤਾ ਗਿਆ ਚੱਕ ਕਲਾਂ (ਲੁਧਿਆਣਾ), 4 ਅਕਤੂਬਰ (ਦਾ ਪੰਜਾਬ ਵਾਇਰ)। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 … Continue reading ਪ੍ਰਾਈਵੇਟ ਟਰੱਸਟ ਨੇ ਮੈਡੀਕਲ ਕਾਲਜ ਕਮ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਨੂੰ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਦਾਨ ਕੀਤੀ