ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗ੍ਰਿਫਤਾਰ

ਡੀਐਸਪੀ ਪਵਨ ਕੁਮਾਰ, ਏਐਸਆਈ ਹਰਜਿੰਦਰ ਸਿੰਘ ਖ਼ਿਲਾਫ਼ ਵੀ ਸਹਿ-ਮੁਲਜ਼ਮਾਂ ਵਜੋਂ ਕੇਸ ਦਰਜ ਚੰਡੀਗੜ, 6 ਅਕਤੂਬਰ (ਦਾ ਪੰਜਾਬ ਵਾਇਰ)। ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ … Continue reading ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗ੍ਰਿਫਤਾਰ