ਸਿੱਖਿਆ ਮੰਤਰੀ ਦੇ ਹੁਕਮਾਂ ‘ਤੇ ਰਿਸ਼ਵਤ ਦੀ ਮੰਗ ਕਰਨ ਵਾਲਾ ਵਿਭਾਗੀ ਕਲਰਕ ਮੁਅੱਤਲ

ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਦੇ ਦਫ਼ਤਰ ਤਾਇਨਾਤ ਸੀ ਅਰੁਣ ਕੁਮਾਰ ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ … Continue reading ਸਿੱਖਿਆ ਮੰਤਰੀ ਦੇ ਹੁਕਮਾਂ ‘ਤੇ ਰਿਸ਼ਵਤ ਦੀ ਮੰਗ ਕਰਨ ਵਾਲਾ ਵਿਭਾਗੀ ਕਲਰਕ ਮੁਅੱਤਲ