ਰੇਤਾ-ਬੱਜਰੀ ਦਾ ਕਾਰੋਬਾਰ ਬੰਦ ਕਰਨ ਖ਼ਿਲਾਫ਼ ਜਥੇਬੰਦੀਆਂ ਵੱਲੋਂ ਬੱਬਰੀ ਬਾਈਪਾਸ ’ਤੇ ਧਰਨਾ

ਗੁਰਦਾਸਪੁਰ, 6 ਅਕਤੂਬਰ (ਮੰਨਣ ਸੈਣੀ)। ਰੇਤਾ-ਬੱਜਰੀ ਦੇ ਕਾਰੋਬਾਰ ਬੰਦ ਹੋਣ ਕਾਰਨ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਪੇਸ਼ ਗੰਭੀਰ ਸੰਕਟ ਬਾਰੇ ਸਰਕਾਰ ਨੂੰ ਜਾਗਰੂਕ ਕਰਨ ਅਤੇ ਇਸ ਵਿਰੁੱਧ ਸੰਘਰਸ਼ ਲਈ ਲੋਕਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਕਰੱਸ਼ਰ, ਟਿੱਪਰ, ਟਰੈਕਟਰ ਟਰਾਲੀ ਮਾਲਕਾਂ ਅਤੇ ਜਨਤਕ ਜਥੇਬੰਦੀਆਂ ਨੂੰ ।ਰੇਟਾ ਬਜਰੀ ਸੰਘਰਸ਼ ਮੋਰਚਾ ਦੀ ਅਗਵਾਈ ਵਿੱਚ ਬੱਬਰੀ … Continue reading ਰੇਤਾ-ਬੱਜਰੀ ਦਾ ਕਾਰੋਬਾਰ ਬੰਦ ਕਰਨ ਖ਼ਿਲਾਫ਼ ਜਥੇਬੰਦੀਆਂ ਵੱਲੋਂ ਬੱਬਰੀ ਬਾਈਪਾਸ ’ਤੇ ਧਰਨਾ