ਦੁਕਾਨ ਬੰਦ ਕਰਕੇ ਘਰ ਪਰਤ ਰਹੇ ਨੌਜਵਾਨਾਂ ‘ਤੇ ਹਮਲਾ, ਪੁਰਾਣੀ ਰੰਜਿਸ਼ ਨੂੰ ਲੈ ਕੇ ਫਾਇਰਿੰਗ, ਹਮਲਾਵਰਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 8 ਅਕਤੂਬਰ (ਮੰਨਣ ਸੈਣੀ)। ਪਿੰਡ ਖਰਲ ਮੋੜ ਵਿਖੇ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਥਾਣਾ ਦੀਨਾਨਗਰ ਦੀ ਪੁਲਿਸ ਨੇ 5 ਜਾਣੇ-ਪਛਾਣੇ ਅਤੇ ਪੰਜ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਪੁਰਾਣੀ ਰੰਜਿਸ਼ ਕਾਰਨ ਹਮਲੇ ਦੌਰਾਨ ਕਿਸੇ ਵੀ ਗਰੁੱਪ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਨੂੰ ਦਿੱਤੇ ਬਿਆਨਾਂ … Continue reading ਦੁਕਾਨ ਬੰਦ ਕਰਕੇ ਘਰ ਪਰਤ ਰਹੇ ਨੌਜਵਾਨਾਂ ‘ਤੇ ਹਮਲਾ, ਪੁਰਾਣੀ ਰੰਜਿਸ਼ ਨੂੰ ਲੈ ਕੇ ਫਾਇਰਿੰਗ, ਹਮਲਾਵਰਾਂ ਖਿਲਾਫ ਮਾਮਲਾ ਦਰਜ