ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗਿ੍ਰਫਤਾਰ; 1 ਕਰੋੜ ਰੁਪਏ ਦੀ ਨਕਦੀ, 18 ਹਥਿਆਰ, 500 ਗ੍ਰਾਮ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੁਣ ਤੱਕ ਇੱਕ ਕੈਦੀ ਸਮੇਤ ਉਕਤ ਮਾਡਿਊਲ ਦੇ ਪੰਜ ਮੈਂਬਰ ਗਿ੍ਰਫਤਾਰ , ਹੋਰ ਗਿ੍ਰਫਤਾਰੀਆਂ ਜਲਦ ਚੰਡੀਗੜ, 8 ਅਕਤੂਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ … Continue reading ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗਿ੍ਰਫਤਾਰ; 1 ਕਰੋੜ ਰੁਪਏ ਦੀ ਨਕਦੀ, 18 ਹਥਿਆਰ, 500 ਗ੍ਰਾਮ ਹੈਰੋਇਨ ਬਰਾਮਦ